ਸਾਡੀ ਜ਼ਿੰਦਗੀ ਚ੍ ਖਾਸ ਤੇਰੀ ਥਾ ਸੋਚੀਂ ਨਾ ਤੈਨੂੰ ਦਿਲੋ ਕੱਢ ਤਾ
ਬਸ ਇੱਕ ਹੀ ਖਵਾਇਸ਼ ਹੈ___ਮਾਪੇ ਕਦੇ ਇਹ ਨਾ ਕਹਿਣ__ ਜੇ ਤੂੰ ਨਾ ਹੁੰਦੀ____ ਤਾਂ ਸ਼ਾਇਦ____ ਚੰਗਾ ਹੁੰਦਾ__’; Post Views: 0
ਪੱਥਰ ਅਖੀਰਲੀ ਸੱਟ ਨਾਲ ਟੁੱਟਦਾ ਹੈ ਪਰ ਤਰੇੜ ਤਾਂ ਪਹਿਲੀ ਸੱਟ ਹੀ ਪਾਉਂਦੀ ਆ… Post Views: 0
ਝੂਠ ਦੀਏ ਪੰਡੇ ਤੂੰ ਝੂਠ ਬੜੇ ਮਾਰੇ ਸੀ ਦੱਸੇ ਸੀ ਤੂੰ Bro. ਜਿਹੜੇ ਯਾਰ ਤੇਰੇ ਸਾਰੇ ਸੀ Post Views: 0
ਇਹ ਮੁਹੱਬਤ ਦਾ ਦਰਦ ਮੇਰੇ ਸੀਨੇ ਵਿੱਚ ਵੱਸ ਗਿਆ ਹੁਣ ਮੈਨੂੰ ਲਿਖਣ ਲਈ ਕੁੱਝ ਸੋਚਣ ਦੀ ਲੋੜ ਨਹੀਂ॥ Post Views: Continue Reading..
ਹੰਝੂਆਂ ਦੀ ਤਰਾਂ ਹੁੰਦੇ ਨੇ ਕੁਝ ਲੋਕ, ਪਤਾ ਹੀ ਨਹੀ ਲਗਦਾ ਕੇ ਸਾਥ ਦੇ ਰਹੇ ਨੇ ਜਾਂ ਸਾਥ ਛੱਡ ਰਹੇ Continue Reading..
ਹਾਏ ਨੀ 2 ਤਾਰਾਂ ਪਿੱਤਲ ਦੀਆਂ ਜਦੋ ਤੇਰੀ ਯਾਦ ਆਵੇ ਮੂੰਹ ਚੋਂ ਗਾਲਾਂ ਨਿੱਕਲ ਦੀਆਂ Post Views: 1
ਬੀਤ ਗਿਆ ਜੋ ਸਾਲ ਉਸਨੂੰ ਹੁਣ ਭੁੱਲ ਜਾਉ, ਏਸ ਨਵੇਂ ਸਾਲ ਨੂੰ ਗਲੇ ਲਗਾਉ, ਨਵੇਂ ਸਾਲ ਦੀਆਂ ਵਧਾਈਆਂ…! Post Views: Continue Reading..
ਬਹੁਤ ਸਾਰੀਆਂ ਖੁਸ਼ੀਆਂ ਤੇ ਖਵਾਹਿਸ਼ਾਂ ਦਫ਼ਨ ਨੇ, ਇਹ ਦਿਲ ਵੀ ਕਿਸੇ ਕਬਰੀਸਤਾਨ ਤੋ ਘਟ ਨਹੀਂ । Post Views: 0
Your email address will not be published. Required fields are marked *
Comment *
Name *
Email *
Save my name, email, and website in this browser for the next time I comment.
Δ