ਸਾਂਵਲੇ ਜੇ ਰੰਗ ਦਾ ਮੈ ਗੱਭਰੂ ਪੂਨੀਆ ਤੋਂ ਚਿੱਟੀ ਓ ਰਕਾਣ ਆ
ਜਿੰਦਗੀ ਦੇ ਸਾਰੇ ਵਰਕੇ ਅਜੇ ਕੋਰੇ ਨੇ, ਦੁੱਖ ਬਹੁਤ ਜਿਆਦਾ ਨੇ ਤੇ ਖੁਸ਼ੀਆਂ ਦੇ ਪਲ ਥੋੜੇ ਨੇ Post Views: 5
ਉਹ ਪੱਥਰ ਕਿੱਥੋਂ ਮਿਲੂਗਾ ਦੋਸਤੋ , ਜੀਹਨੂੰ ਲੋਕ ਦਿਲ ਤੇ ਰੱਖਕੇ ਇੱਕ ਦੂਜੇ ਨੂੰ ਭੁੱਲ ਜਾਂਦੇ ਆ॥ Post Views: 1
ਸਬ ਕੁਝ ਮਿਲ ਜਾਂਦਾ ਜਿੰਦਗੀ ਬੰਦੇ ਨੂੰ ਪਰ ਪਹਿਲਾ ਪਿਆਰ ਨੀ ਕਦੇ ਮਿਲਦਾ…… Post Views: 3
ਮਤਲਬ ਬਹੁਤ ਵਜ਼ਨਦਾਰ ਚੀਜ਼ ਹੈ,, ਜਦੋਂ ਇਹ ਨਿਕਲ ਜਾਂਦਾ ਤਾਂ ਰਿਸ਼ਤੇ ਕੱਖਾਂ ਨਾਲੋ ਵੀ ਹੌਲੇ ਹੋ ਜਾਂਦੇ Post Views: 6
ਜੇ ਰੱਬ ਨਹੀਂ ਤਾ ਜ਼ਿਕਰ ਕਿਊਂ ? ਜੇ ਰੱਬ ਹੈ ਤਾ ਫਿਕਰ ਕਿਊਂ 🙏🙏 Post Views: 38
ਚੁੱਪ ਚਾਪ ਗੁਜ਼ਾਰ ਦੇਵਾਂਗੇ ਜ਼ਿੰਦਗੀ ਤੇਰੇ ਨਾਮ, ਲੋਕਾਂ ਨੂੰ ਫੇਰ ਦੱਸਾਂ ਗੇ ਪਿਆਰ ਐਂਵੇ ਵੀ ਹੁੰਦਾ Post Views: 1
Plate ਮੇਂ biscuit ਪੜੇ ਹੈਂ ਤੋ ਖਾਤੇ ਕਿਉਂ ਨਹੀ ਅਗਰ ਕਿਸੀ ਸੇ ਪਿਆਰ ਹੋ ਗਿਆ ਹੈ ਤੋ ਬਤਾਤੇ ਕਿਉਂ ਨਹੀਂ. Continue Reading..
ਬਹੁਤ ਦੂਰ ਤੱਕ ਜਾਣਾ ਪੈਂਦਾ ਹੈ , ਇਹ ਜਾਨਣ ਲਈ ਕੇ ਤੁਹਾਡੇ ਨਜ਼ਦੀਕ ਕੌਣ ਹੈ ॥ Post Views: 0
Your email address will not be published. Required fields are marked *
Comment *
Name *
Email *
Save my name, email, and website in this browser for the next time I comment.
Δ