ਉਹ ਜਿੰਦਗੀ ਬੜੀ ਪਿਆਰੀ ਸੀ ਜਦ ਨਾਲ ਸਾਇਕਲ ਦੇ ਯਾਰੀ ਸੀ..
ਖੁਦ ਨੂੰ ਬੁਰਾ ਕਹਿਣ ਦੀ ਹਿੰਮਤ ਨਹੀ ਸਾਡੇ ਵਿੱਚ ਇਸ ਲਈ ਅਸੀ ਆਖਦੇ ਹਾ ਕੇ ਜਮਾਨਾ ਖਰਾਬ ਹੈ Post Views: Continue Reading..
ਡੁੱਬਣ ਦਾ ਡਰ ਹਮੇਸ਼ਾ ਬੇੜੀਆ ਤੋ ਰਿਹਾ ਹੈ… ਜਿੰਦਗੀ ਜਿੰਨਾ ਬਚਾੲੀ ੳੁਹਨਾ ਪੱਥਰਾਂ ਦਾ ਸ਼ੁੁਕਰੀਅਾ Post Views: 0
ਮੌਤ ਤਾਂ ਬੁਰੀ ਚੀਜ਼ ਹੈ ਯਾਰੋ,. ਤੇ ਮੌਤੌ ਬੁਰੀ ਜੁਦਾਈ,-,- ਸਭ ਤੌ ਬੁਰੀ ਉਡੀਕ ਸੱਜਣ ਦੀ,. ਜਿਹੜੀ ਰੱਖਦੀ ਖੂਨ ਸੁਕਾਈ,-,. Continue Reading..
ਸੱਚ ਇੱਕਲਾ ਖੜਦਾ ਹੈ ਝੂਠ ਨਾਲ ਟੋਲੇ ਹੁੰਦੇ ਨੇ, ਸੱਚ ਦੇ ਪੈਰ ਥਿੜਕਦੇ ਨਹੀਂ ਪਰ ਝੂਠ ਦੇ ਪੈਰ ਪੋਲੇ ਹੁੰਦੇ Continue Reading..
ਮੈਨੂੰ ਕਹਿੰਦੀ ਤੇਰੀਆਂ ਅੱਖਾਂ ਬਹੁਤ ਸੌਹਣੀਆ. ਮੈਂ ਕਿਹਾ ਮੀਂਹ ਤੋਂ ਬਾਦ ਅਕਸਰ ਮੌਸਮ ਸੌਹਣਾ ਹੋ ਜਾਂਦਾ ੲੇ . Post Views: Continue Reading..
ਸਾਰੇ ਫਿਕਰਾਂ ਤੋਂ ਅਜ਼ਾਦ ਹੁੰਦੇ ਸੀ ਤੇ ਖੁਸ਼ੀਆਂ ਇਕੱਠੀਆਂ ਹੁੰਦੀਆਂ ਸੀ.. ਉਹ ਵੀ ਦਿਨ ਹੁੰਦੇ ਸੀ, ਜਦੋਂ ਸਾਨੂੰ ਵੀ ਗਰਮੀਆਂ Continue Reading..
ਪਹਿਲੀ ਵਾਰੀ ਦਿਲ ਟੁਟਿਆ ਮੈਨੂੰ ਰੋਣ ਦਾ ਚੱਜ ਨਾ ਆਵੇ ਅੱਖੀਆਂ ਨੇ ਰੋਣਾ ਲੈ ਲਿਆ ਮੈਥੋਂ ਪਲ ਕਟਿਆ ਨਾ ਜਾਵੇ Continue Reading..
ਸੱਜਣਾਂ ਸਾਥ ਤਾ ਜ਼ਿੰਦਗੀ ਵੀ ਛੱਡ ਜਾਂਦੀ ਐ, ਫਿਰ ਇਨਸਾਨ ਕੀ ਚੀਜ਼ ਐ … ਸੋਹੀ Post Views: 60
Your email address will not be published. Required fields are marked *
Comment *
Name *
Email *
Save my name, email, and website in this browser for the next time I comment.
Δ