ਪੱਥਰ ਕਦੇ ਗੁਲਾਬ ਨੀ ਹੁੰਦੇ ਕੌਰੇ ਵਰਕੇ ਕਦੇ ਕਿਤਾਬ ਨੀ ਹੁੰਦੇ
ਐਨੀਆ ਠੋਕਰਾਂ ਦੇਣ ਲਈ ਸੁਕਰੀਆ ਐ🙏🙏 ਜਿੰਦਗੀ, ਚੱਲਣ ਦਾ ਨਾ ਸਹੀ, ਸੰਭਲਣ ਦਾ ਤਾਂ ਹੁਨਰ ਆ ਗਿਆ।🙏 Post Views: 0
ਉਹ ਚਾਹੁੰਦੇ ਸੀ ਅਸੀਂ ਮਰ ਜਾਈਏ।।।। ਸਾਡਾ ਦਿਲ ਜਿਨਾਹ ਤੇ ਮਰਿਆ ਸੀ।।। Post Views: 0
ਟੌਰ ਕੱਡਣੀ ਹੀ ਪਵੇ ਉੱਤੋ ਤੂੰ ਚੱਕਵੀ, ਦਾੜੀ ਹਲਕੀ ਜੀ ਰੱਖੀਏ ਨਾਲੇ ਮੁੱਛ ਵੱਟਮੀ || Post Views: 1
ਨਵੇ ਬੰਦਿਆਂ ਚ ਬਹੁਤੇ ਨਹੀਉ ਭੇਦ ਖੋਲਦੇ , ਯਾਰੀ ਵਿੱਚ ਕਦੇ ਪੈਸੇ ਨੂੰ ਨੀ ਤੋਲਦੇ । Post Views: 0
ਪਿਆਰ ਕਰਨਾ ਸਿੱਖਿਆ ਹੈ ਨਫ਼ਰਤ ਦਾ ਕੋਈ ਜੋਰ ਨਹੀਂ. ਬੱਸ ਤੂੰ ਹੀ ਤੂੰ ਹੈ ਇਸ ਦਿੱਲ ਵਿੱਚ ਦੂਸਰਾਕੋਈ ਹੋਰ ਨਹੀਂ.. Continue Reading..
ਜਦ ਟੁੱਟਦਾ ਤਾਰਾ ਅੰਬਰਾਂ ਤੋਂ ਮੈਂਨੂੰ ਤੇਰੀ ਯਾਦ ਆਵੇ ਪਰ ਤੂੰ ਚੰਨ ਵਰਗੀ ਏਂ ਜੋ ਮੈਨੂੰ ਟੁੱਟਦਾ ਵੇਖਣਾ ਚਾਵੇ Post Continue Reading..
*ਵਕਤ ਦਾ ਖਾਸ ਹੋਣਾ ਜਰੂਰੀ ਨਹੀਂ ਹੈ। ਖਾਸ ਦੇ ਲਈ ਵਕਤ ਹੋਣਾ ਜਰੂਰੀ ਹੈ।* ਜਗਦੀਪ ਕਾਉਣੀ 8427167003 Post Views: 7
ਤੂੰ ਇਕ ਦੋ ਵਾਪਿਸ ਲੈ ਲਾ ਨੀ ਤੇਰੀ ਕਿਰਪਾ ਨਾਲ ਇਲਜ਼ਾਮ ਬੜੇ Post Views: 1
Your email address will not be published. Required fields are marked *
Comment *
Name *
Email *
Save my name, email, and website in this browser for the next time I comment.
Δ