ਦਿੱਲ ਵਿਚ ਰਹਿਣਾ ਸਿੱਖੋ ਘਰਾਂ ਵਿਚ ਤਾਂ ਸਾਰੇ ਰਹਿੰਦੇ ਆ
ਕੁਛ ਤਾਂ ਖਾਸ ਹੈ ਗੱਲ ਤੇਰੇ ਵਿੱਚ ,,, ਐਵੇਂ ਤਾਂ ਨੀ ਹਰ ਦਿਲ ਦੁਆਵਾਂ ਕਰਦਾ … Post Views: 1
ਕੱਲ ਜਿਹੜਾ ਆਪਣੀ ਭੈਣ ਦੀ ਪੜਾਈ ਦੇ ਖਿਲਾਫ਼ ਸੀ ਅੱਜ ਪਤਨੀ ਦੀ Delivery ਲਈ Lady Doctor ਲੱਭ ਰਿਹਾ Post Views: Continue Reading..
ਪਿਆਰ ਵਾਲੀ ਗੱਲ ਦਾ ਮਜ਼ਾਕ ਨੀ ਬਣਾਈਦਾ, ਛੱਡਣਾ ਹੀ ਹੋਵੇ ਪਹਿਲਾਂ ਦਿਲ ਹੀ ਨੀ ਲਾਈਦਾ Post Views: 1
ਮੇਰੇ ਕੋਲ ਤਾਂ ਸਿਰਫ ਤੇਰੀਆਂ ਯਾਦਾਂ ਹੀ ਆ ਜੀਹਦੇ ਕੋਲ ਤੂੰ ਆਂ ਜਿੰਦਗੀ ਤਾਂ ਉਹਨੂੰ ਮੁਬਾਰਕ ਆ Post Views: 0
ਚੰਗਾ ਹੋਇਆ ਤੂੰ ਦੂਰ ਹੋਗਿਆ ਨਹੀ ਤਾਂ ਮੈ ਟੁਟਦੇ ਟੁਟਦੇ ਨੇ ਖਤਮ ਹੀ ਹੋ ਜਾਣਾ ਸੀ Post Views: 1
ਚੁੱਪ ਹੀ ਭਲੀ ਹੈ ਮਨਾ ਅਕਸਰ ਲਫਜਾ ਨਾਲ ਰਿਸਤੇ ਤਿੜਕ ਜਾਂਦੇ ਨੇ Post Views: 13
ਬਹੁਤ ਭਿਆਨਕ ਹੁੰਦੀਆਂ ਨੇ ਇਸ਼ਕ ਦੀਆਂ ਸਜ਼ਾਵਾਂ ਵੀ…. ਇਨਸਾਨ ਪਲ ਪਲ ਮਰਦਾ ਹੈ ਪਰ ਮੌਤ ਨਹੀ ਆਉਦੀ… Post Views: 2
ਜਾ ਉਏ ਸੱਜਣਾ ਤੂੰ ਖੁਸ਼ ਰਹਿ ਆਪਣੀ ਜਿੰਦਗੀ ਵਿੱਚ ਸਾਨੂੰ ਤਾਂ ਹੁਣ ਆਪਣੇ ਦਰਦਾਂ ਨਾਲ ਹੀ ਪਿਆਰ ਹੋ ਗਿਆ॥ Post Continue Reading..
Your email address will not be published. Required fields are marked *
Comment *
Name *
Email *
Save my name, email, and website in this browser for the next time I comment.
Δ