ਕਮੀਆਂ ਨਾਲ ਭਰੇ ਆ ਜਨਾਬ ਤੇਰੇ ਵਾਂਗ ਰੱਬ ਥੋੜੀ ਆ
ਉਹ ਯੂ.ਕੇ ਜਾਣਾ ਚੋਂਹਦੀ ਮੈਂ ਪੰਜਾਬ ਨਹੀਂ ਛੱਡਣਾ Post Views: 0
ਕੁਆਰਾ ਬੰਦਾ ਨਾਰ ਦੇ ਦੀਦਾਰ ਲਈ ਮਰਦਾ… ਵਿਆਹੇ ਨੂੰ ਨਿਆਣਿਆਂ ਦਾ ਭਾਰ ਤੰਗ ਕਰਦਾ… Post Views: 2
ਫਿਕਰਾਂ ਦੇ ਵਿੱਚ ਰਹਿੰਦਿਆਂ ਤਾਂ ਪ੍ਰੇਸ਼ਾਨੀਆਂ ਹੀ ਵਧਣਗੀਆਂ ,,, ਰਜ਼ਾ ‘ਚ ਰਹਿ ਕੇ ਵੇਖ ਨਜ਼ਾਰੇ ਹੋਰ ਹੋਣਗੇ Post Views: 0
ਕਿਤਾਬਾਂ ਵਾਂਗ ਬਹੁਤ ਅਲਫਾਜ਼ ਨੇ ਮੇਰੇ ਵਿਚ ਵੀ ਪਰ ਕਿਤਾਬਾਂ ਵਾਂਗ ਹੀ ਬਹੁਤ ਖਾਮੋਸ਼ ਰਹਿੰਦਾ ਹਾਂ ਮੈਂ.. Post Views: 0
ਨਾ ਯਾਰੀ ਵੱਡੀ ਨਾ ਪਿਆਰ ਵੱਡਾ ਜੋ ਇਹਨੂੰ ਨਿਭਾ ਜਾਵੇ ਉਹ ਇਨਸਾਨ ਵੱਡਾ Post Views: 0
ਕਿਸੇ ਨੂੰ ਪਿਆਰ ਦੀ ਕਦਰ ਹੀ ਨਈ ਤੇ ਕੋਈ ਪਿਆਰ ਲਈ ਤਰਸਦਾ ਮਰ ਜਾਂਦਾ Post Views: 1
Kar kujh mera v elaaj ae Haqeem – E – Mohabaat , Jis Raat ohdi Yaad Aaundi aa Soya nahi Continue Reading..
ਵਾਪਿਸ ਆ ਜਾਂਦੀਆਂ ਨੇ ਉਹ ਤਰੀਕਾ, ਪਰ ਉਹ ਦਿਨ ਵਾਪਿਸ ਨਹੀਂ ਆਉਦੇ। Post Views: 3
Your email address will not be published. Required fields are marked *
Comment *
Name *
Email *
Save my name, email, and website in this browser for the next time I comment.
Δ