ਬੈਠ ਨਾ ਜਾਣਾ ਚੁੱਪ ਕਰਕੇ ਜੰਗ ਹਜੇ ਜਾਰੀ ਆ ਹੁਣ MSP ਦੀ ਵਾਰੀ ਆ
ਹੁੰਦਾ ਨਾ ਕਿਸੇ ਚੀਜ਼ ਦਾ ਬਰੈਡ ਸੋਹਣੀਏ ਯਾਰਾਂ ਨਾਲ ਲੱਗ ਕੇ ਬਰੈਡ ਬਣਦੀ Post Views: 0
ਕਾਂ ਉੱਡਦੇ ਬਹਿ ਗਏ ਨੇ । ਸਾਨੂੰ ਗਮ ਸੱਜਣਾ ਦਾ ਲੋਕੀ ਪਾਗਲ ਕਹਿ ਗਏ ਨੇ । Post Views: 0
ਦੁਸ਼ਮਣ ਮਰੇ ਤਾਂ ਖੁਸ਼ੀ ਨਾ ਕਰੀਏ ਸੱਜਣਾ ਵੀ ਮਰ ਜਾਣਾ Post Views: 24
ਜਿੰਦਗੀ ਦੇ ਸਾਰੇ ਵਰਕੇ ਅਜੇ ਕੋਰੇ ਨੇ, ਦੁੱਖ ਬਹੁਤ ਜਿਆਦਾ ਨੇ ਤੇ ਖੁਸ਼ੀਆਂ ਦੇ ਪਲ ਥੋੜੇ ਨੇ Post Views: 5
ਹਰ ਸੁਪਨੇ ਮੁਕੱਦਰ ਵਿਚ ਹਕੀਕਤ ਨਹੀਂ ਹੁੰਦੀ ਕੁਝ ਸੁਪਨੇ ਜ਼ਿੰਦਗੀ ਵਿਚ ਸੁਪਨੇ ਹੀ ਰਹਿ ਜਾਂਦੇ ਨੇ Post Views: 0
ਸਾਡੇ ਤੋਂ ਨਫ਼ਰਤ ਹੋਗੀ ਸਜਣਾ ਕੋਈ ਗੱਲ ਨੀ ਪਰ ਸਾਡਾ ਨਾਮ ਤਾਂ ਹਰ ਵੇਲੇ ਯਾਦ ਅਉਗਾ❣️…✍🏻hpy Post Views: 3
ਲੋਕਾਂ ਨਾਲ ਰਹਿਕੇ ਏਨਾ ਤਾਂ ਪਤਾ ਲੱਗ ਗਿਆ ਕਿ ਕਿਸੇ ਸਾਲ਼ੇ ਦਾ ❤️ ਨਾ ਕਰੋ 🤘 Post Views: 3
ਪੈਸੇ ਦੀ ਕਮੀ ਪੂਰੀ ਹੋ ਜਾਂਦੀ ਹੈ ਪਰ ਰੂਹਾ ਦੇ ਮੇਲ ਦੀ ਕਮੀ ਪੂਰੀ ਨਹੀਂ ਹੁੰਦੀ ਪੂਰੀ ਜ਼ਿੰਦਗੀ Post Views: Continue Reading..
Your email address will not be published. Required fields are marked *
Comment *
Name *
Email *
Save my name, email, and website in this browser for the next time I comment.
Δ