ਬਣ ਤੇ ਸਹੀ ਤੂੰ ਖੁਦਾ ਮੇਰਾ….. ਇਬਾਦਤ ਨਾ ਕਰਾ ਤਾਂ ਕਾਫਰ ਆਖੀ.
ਗੰਗਾ ਜਲ ਵਾਂਗੂ ਦਿਲ ਮਿੱਤਰਾ ਦਾ ਸਾਫ਼ ਨੀ ਦਿਲ ਤੋੜਕੇ ਰਕਾਨੇ ਕਿਤੇ ਕਰਦੀ ਨਾ ਪਾਪ ਨੀ Post Views: 0
ਪਿਆਰ ਕਰਦਾ ਹਾਂ ਇਸ ਲਈ ਫਿੱਕਰ ਕਰਦਾ ਹਾਂ… ਨਫਰਤ ਕਰਾਂਗਾ ਤਾਂ ਜਿੱਕਰ ਵੀ ਨਹੀ ਕਰਾਂਗਾ… Post Views: 1
ਆਮਦਨ ਥੋੜੀ ਤੇ ਖਰਚ ਬਹੁਤਾ ,ਇਹ ਲੱਛਣ ਉੱਜੜ ਜਾਣ ਦੇ ਜੋਰ ਥੋੜਾ ਤੇ ਗੁੱਸਾ ਬਹੁਤਾ ,ਇਹ ਲੱਛਣ ਕੁੱਟ ਖਾਣ ਦੇ Continue Reading..
ਜੇ ਸੱਟ ਨਾ ਵੱਜਦੀ ਤਾਂ ਦਰਦ ਦਾ ਕਿਵੇਂ ਪਤਾ ਚਲਦਾ Post Views: 21
ਬਚਪਨ ਚ ਚੰਗਾ ਇਨਸਾਨ ਬਣਨ ਦਾ ਸ਼ੌਕ ਸੀ ਬਚਪਨ ਖਤਮ ਤੇ ਸਾਲਾ ਸ਼ੌਕ ਵੀ ਖਤਮ…….. Post Views: 1
ਇਨਸਾਨ ਸਭ ਤੋਂ ਸਸਤਾ ਮੁਹੱਬਤ ਵਿੱਚ ਵਿਕਦਾ ਹੈ ਤੇ ਸਭ ਤੋਂ ਮਹਿੰਗੀ ਉਸਨੂੰ ਮੁਹੱਬਤ ਹੀ ਪੈਂਦੀ ਹੈ Post Views: 0
ਕਿੰਨੀ ਅਸਾਨੀ ਨਾਲ ਖਤਮ ਕਰ ਦਿੱਤਾ ਉਸਨੇ ਰਿਸ਼ਤਾ ਸਾਡੇ ਨਾਲ……. ਜਿਸਨੰ ਦੇਖ ਕੇ ਹੀ ਅਸੀ ਸਾਰੀ ਦੁਨੀਆਂ ਭੁੱਲ ਜਾਂਦੇ ਸੀ…. Continue Reading..
ਉਹਦੇ ਸਿਰੋਂ ਸਾਰੀ ਕਾਰਵਾਈ ਚੱਲਦੀ- ਬਾਬਾ ਫਤਹਿ ਕਰਵਾਊ ਆਉਂਣ ਵਾਲੇ ਕੱਲ ਦੀ….. Post Views: 0
Your email address will not be published. Required fields are marked *
Comment *
Name *
Email *
Save my name, email, and website in this browser for the next time I comment.
Δ