ਓਏ ਸਭ ਛਾਵਾਂ ਤੋਂ ਠੰਡੀ ਆਖਦੇ, ਠੰਡੀ ਆਖਦੇ ਲੋਕ ਬੋੜ ਦੀ ਛਾਂ, ਪਰ ਮੈਂ ਇਸ ਗੱਲਦੇ ਨਾਲ ਨਾਂ ਰਾਜੀ, ਮੈਂ ਏਹ ਗੱਲ ਕਦੇ ਵੀ ਮੰਨਦਾ ਨਾਂ, ਓਏ ਇੱਕ ਹੈ ਹੋਰ ਠੰਢੀ ਛਾਂ ਮੈਂ ਜਿਦ੍ਹਾ ਸੁੱਖ ਮਾਣਿਆ, ਓਦੇ ਬਾਰੇ ਦੱਸਦਾਂ ਹਾਂ, ਮੇਰੇ ਕੱਲ੍ਹੇ ਕੋਲ ਨਈ, ਰੱਬ ਨੇ ਹਰ ਘਰ ਦੇ ਵਿੱਚ ਬਖਸ਼ੀ ਹੈ ਸਭ ਨੂੰ ਓਹ ਠੰਡੀ ਛਾਂ, ਧਾਮੀ ਓਹ ਹੈ ਮਾਂ ਓਹ ਹੈ ਮਾਂ, ਜੱਗ ਦੀ ਜਨਨੀ ਪਿਆਰੀ ਮਾਂ /ਕਾਸ਼ ਮੇਰੀ ਮਾਂ ਵੀ ਮੇਰੇ ਕੋਲ ਹੁੰਦੀ ਬਹੁਤ ਪਿਆਰੀ ਸੀ ਮੇਰੀ ਮਾਂ, ਤੇਰਾ ਪੁੱਤ ਰੂਹ ਤੋਂ ਰੋਵੇ ਹਰ ਪਲ ਆਵੇ ਯਾਦ ਤੇਰੀ ਮਾਂ, ਰੱਬਾ ਇੱਕ ਕਰਮ ਕਮਾਵੀਂ ਹਰ ਜਨਮ ਬਾਣਾਵੀਂ ਓਸੇ ਮਾਂ ਨੂੰ ਮੇਰੀ ਮਾਂ, ਵੱਸ ਹੁਣ ਤੇ ਬਾਪੂ ਹੀ ਮਾਂ ਏ ਓਹੀ ਪਿਤਾ ਬਾਪੂ ਦੀ ਖਾਤਰ ਤੇ ਹੱਸਕੇ ਆਪਣਾ ਹੱਡ ਹੱਡ ਵੀ ਵੇਚ ਦਈਏ, ਮਾਪਿਆਂ ਦਾ ਕਰਜ਼ ਕੋਈ ਧਨ ਦੌਲਤ ਨੀ ਲਾਹ ਸਕਦਾ, ਵੱਸ ਮਾਪੇ ਕੁੱਝ ਨੀ ਮੰਗਦੇ ਪਿਆਰ ਇੱਜਤ ਚਾਉਦੇ ਆ ਤੇ ਨਾਲੇ ਜੱਟਾ ਜਿਹਨਾਂ ਸਾਨੂੰ ਜਨਮ ਦਿੱਤਾ ਓਏ ਅਸੀਂ ਉਨ੍ਹਾਂ ਨੂੰ ਦੇ ਵੀ ਕੀ ਸਕਦੇ ਆਂ, ਸਾਡੀ ਕੀ ਔਕਾਤ ਉਨ੍ਹਾਂ ਕਰਕੇ ਦੁਨੀਆ ਦੇਖੀ ਉਂਝ ਸਾਡੀ ਕੋਈ ਹੋੰਦ ਨੀ ਹੋਣੀਂ ਸੀ / ਵੱਸ ਮਾਂ ਬਾਪ ਦੀ ਇੱਜਤ ਕਰੋ ਜੇ ਤੁਸੀਂ ਕਰੋਂਗੇ ਅੱਗੇ ਤੁਹਾਡੇ ਬੱਚੇ ਵੀ ਤੁਹਾਡੀ ਵੀ ਇੱਜਤ ਕਰਣਗੇ ਜੋ ਵੀਜੋਗੇ ਸੋਈ ਪਾਓਗੇ / ਬਾਕੀ ਸੋਚ ਆਪੋ ਆਪਣੀ ਵਾਹਿਗੂਰੂ ਸਰਬੱਤ ਦਾ ਭਲਾ ਕਰਣਗੇ ਵਾਹਿਗੂਰੂ ਤੂੰ ਹੀ ਤੂੰ
Related Posts
ਕੋਈ ਅਲੀ ਆਖੇ ਕੋਈ ਵਲੀ ਆਖੇ ਕੋਈ ਕਹੇ ਦਾਤਾ ਸੱਚੇ ਮਾਲਕਾ ਨੂੰ ਮੈਨੂੰ ਸਮਝ ਨਾ ਆਵੇ ਕੀ ਨਾਮ ਦੇਵਾ ਇਸ Continue Reading..
ਗਲਤ ਨੂੰ ਸਹੀ ਕਹਿਣਾ ਸਹੀ ਨੂੰ ਗਲਤ ਕਹਿਣਾ ਅੱਜਕੱਲ ਫੈਸ਼ਨ ਜਿਹਾ ਹੋ ਗਿਅਾ ੲੇ Post Views: 0
ਉਸ ਦੇਸ਼ ਵਿੱਚ ਔਰਤਾਂ ਦਾ ਰੁਤਬਾ ਕਿੱਦਾਂ ਉੱਚਾ ਹੋ ਸਕਦਾ ਹੈ, ਜਿੱਥੇ ਮਰਦਾਂ ਦੀ ਲੜਾਈ ਵਿੱਚ ਮਾਵਾਂ-ਭੈਣਾਂ ਦੀਆਂ ਗਾਲਾਂ ਕੱਢੀਆਂ Continue Reading..
ਇਥੇ ਕਦਰ ਪਿਉ ਦੇ ਬੋਲਾਂ ਦੀ ਕੋਈ ਵਿਰਲਾ ਹੀ ਕਰਦਾ ਏ ਮਿਰਜੇ ਲੱਖਾਂ ਫਿਰਦੇ ਨੇ ਪਰ ਸਰਵਣ ਕੋਈ ਕੋਈ ਬਣਦਾ Continue Reading..
ਅਸੀ ਉਹ ਆਖ਼ਿਰੀ ਪੀੜ੍ਹੀ ਹਾਂ,ਜਿੰਨਾ ਕੋਲ਼ ਇਕ ਅਜਿਹੀ ਮਾਸੂਮ ਮਾਂ ਹੈ। ੧)ਜਿਸ ਕੋਲ਼ ਨਾ ਕੋਈ ਸੋਸ਼ਲ ਮੀਡੀਆ ਅਕਾਊਂਟ ਹੈ। ੨) Continue Reading..
ਅਖੇ ਫਲਾਨਿਆਂ ਤੇਰੀ ਸੋਚ ਤੇ ਪਹਿਰਾ ਦਿਆਂਗੇ ਠੋਕ ਕੇ, ਗੁਰੂਆਂ ਦੀ ਸੋਚ ਤੇ ਭਗਤ ਸਿੰਘ ਤੇ ਬਾਬਾ ਭਿੰਡਰਾਂ ਵਾਲਿਆਂ ਦੀ Continue Reading..
ਜਿੰਦਗੀ ਵਿੱਚ… ਕੋਈ + ਕਰਦਾ ਕੋਈ – ਕਰਦਾ ਕੋਈ. × ਕਰਦਾ ਕੋਈ. ÷ ਕਰਦਾ ਬਸ ਰੱਬ ਹੀ ਆ, ਜੋ ਸਬ Continue Reading..
ਦੋਗਲਾ ਬੰਦਾ ਸਾਲਾ ਪਤੰਗ ਵਰਗਾ ਹੁੰਦਾ.. ਜਿਸਦੇ ਵੀ ਕੋਲ ਜਾਵੇ.. ਉਸ ਦਾ ਹੀ ਹੋ ਜਾਂਦਾ.. Post Views: 0